ਜੇਤੂ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੇਤੂ [ਵਿਸ਼ੇ] ਜਿੱਤ ਪ੍ਰਾਪਤ ਕਰਨ ਵਾਲ਼ਾ , ਵਿਜੇਤਾ, ਵਿਜੇ ਹਾਸਲ ਕਰਨ ਵਾਲ਼ਾ, ਸਫਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 46590, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜੇਤੂ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਜੇਤੂ, (ਪੋਠੋਹਾਰੀ) \ (ਜਿੱਤਣਾ) \ ਪੁਲਿੰਗ \ ਵਿਸ਼ੇਸ਼ਣ : ਜਿੱਤਣ ਵਾਲਾ, ਜੋ ਜਿੱਤੇ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 333, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-07-10-03-45-57, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.