ਜੋਤਸ਼ੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੋਤਸ਼ੀ (ਨਾਂ,ਪੁ) ਵੇਖੋ : ਹਰੜਪੋਪੋ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5033, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਜੋਤਸ਼ੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੋਤਸ਼ੀ [ਨਾਂਪੁ] ਜੋਤਸ਼ ਵਿੱਦਿਆ ਦਾ ਗਿਆਤਾ, ਭਵਿੱਖ-ਬਾਣੀ ਦੱਸਣ ਵਾਲ਼ਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5025, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜੋਤਸ਼ੀ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਜੋਤਸ਼ੀ, (ਸੰਸਕ੍ਰਿਤ : ज्योतिषी) \ ਪੁਲਿੰਗ : ਜੋਤਸ਼ ਜਾਣਨ ਵਾਲਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 12, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-07-12-03-10-04, ਹਵਾਲੇ/ਟਿੱਪਣੀਆਂ:

ਜੋਤਸ਼ੀ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਜੋਤਸ਼ੀ, ਪੁਲਿੰਗ : ਇੱਕ ਪਰਕਾਰ ਦੇ ਮੋਟੇ ਚਾਉਲ

(ਭਾਈ ਬਿਸ਼ਨਦਾਸ ਪੁਰੀ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 12, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-07-12-03-10-22, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.