ਜੋਤਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੋਤਾ (ਨਾਂ,ਪੁ) ਹਲ਼ ਜੋੜਨ ਤੋਂ ਲੈ ਕੇ ਹਲ਼ ਵਾਹ ਕੇ ਛੱਡਣ ਤੱਕ ਦਾ ਸਮਾਂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14942, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਜੋਤਾ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਜੋਤਾ, (<ਸੰਸਕ੍ਰਿਤ : योकत्रम्, योत्रम्) \ ਪੁਲਿੰਗ : ਜੋਤਰਾ
(ਲਾਗੂ ਕਿਰਿਆ : ਛੱਡਣਾ, ਲਾਉਣਾ)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 66, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-07-12-03-15-46, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First