ਪਥਰਾਟ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Fossils-_ਪਥਰਾਟ: ਇਸ ਸ਼ਬਦ ਦੇ ਕਰੜੇ ਅਰਥਾਂ ਵਿਚ ਖਾਣ ਵਿਚੋਂ ਕਢੇ ਪਥਰ ਨੂੰ ਵੀ ਫ਼ਾਸਿਲ ਕਿਹਾ ਜਾ ਸਕਦਾ ਹੈ। ਪਰ ਆਮ ਤੌਰ ਤੇ ਇਹ ਸ਼ਬਦ ਧਾਤਵੀ ਖਣਿਜਾਂ ਦੇ ਪ੍ਰਸੰਗ ਵਿਚ ਵਰਤਿਆ ਜਾਂਦਾ ਹੈ।


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2188, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no

ਪਥਰਾਟ ਸਰੋਤ : ਪੰਜਾਬੀ ਕੋਸ਼, ਜਿਲਦ ਚੌਥੀ (ਪ ਤੋਂ ਭ)

ਪਥਰਾਟ, (ਪੱਥਰ+ਆਟ) \ ਪੁਲਿੰਗ : ਵੱਡਾ ਪੱਥਰ

(ਪੋਠੋਹਾਰੀ ਕੋਸ਼)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼, ਜਿਲਦ ਚੌਥੀ (ਪ ਤੋਂ ਭ), ਹੁਣ ਤੱਕ ਵੇਖਿਆ ਗਿਆ : 2, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-10-18-12-40-48, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.