ਬੈਹਣਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਬੈਹਣਾ (ਸੰ.। ਪੰਜਾਬੀ ਬਹਦਾ, ਬੈਠਣਾ, ਇਸ ਤੋਂ ਬੈਹਣਾ, ਬੈਠਣ ਦੇ ਸੰਬੰਧ ਵਾਲਾ) ਜਿਸ ਪਰ ਬੈਠਾ ਜਾਵੇ, ਤਖ਼ਤ , ਸਿੰਘਾਸਣ। ਯਥਾ-‘ਸੋ ਟਿਕਾ ਸੋ ਬੈਹਣਾ ਸੋਈ ਦੀਬਾਣੁ’। ਆਸਨੁ। ਯਥਾ-‘ਸਾਧਸੰਗਿ ਜਿਨ ਬੈਹਣੇ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 501, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.