ਭਰਨਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭਰਨਾ [ਕਿਸ] ਪੁਰ ਕਰਨਾ, ਲਬਾ-ਲਬ ਕਰਨਾ, ਮੁਕੰਮਲ ਕਰਨਾ; ਲਿਬੜਨਾ, ਲਬੇੜਨਾ; ਭੁਗਤਾਨ ਕਰਨਾ; ਪੁਰ ਹੋਣਾ, ਭੁਗਤਣਾ; (ਜ਼ਖ਼ਮ ਦਾ) ਠੀਕ ਹੋਣਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 653, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First